ਦੁਨੀਆ ਭਰ ਦੇ ਸੁੱਖਾ ਦੀ ਪ੍ਰਾਪਤੀ ਹੋਵੇ ਮਨ ਦੀ ਇੱਛਾ ਅਨੁਸਾਰ ਫਲ ਮਿਲੇ
ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ॥ ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ॥ ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ॥ ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ॥ ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ॥ ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ॥ ੩॥
ਇਸ ਸ਼ਬਦ ਦੇ ੫੧ ਪਾਠ ਰੋਜ਼ਾਨਾ ੨੧ ਦਿਨ ਕਰਨ ਨਾਲ ਸਾਰੇ ਘਰ 'ਚ ਸੁਖਾਂ ਦੀ ਪ੍ਰਾਪਤੀ ਹੋਵੇ।