ਚਾਰ ਪਦਾਰਥਾਂ ਦੀ ਪ੍ਰਾਪਤੀ ਹੋਵੇ ਜਗਤ ਵਿਚ ਸ਼ੋਭਾ ਜਨਮ ਮਰਨ ਦਾ ਸੰਕਟ ਨਵਿਰਤ ਹੋਵੇ
ਚਾਰਿ ਪਦਾਰਥ ਜੇ ਕੋ ਮਾਗੈ॥
ਸਾਧ ਜਨਾ ਕੀ ਸੇਵਾ ਲਾਗੈ॥
ਜੇ ਕੋ ਆਪੁਨਾ ਦੁਖੁ ਮਿਟਾਵੈ॥
ਹਰਿ ਹਰਿ ਨਾਮੁ ਰਿਦੈ ਸਦ ਗਾਵੈ॥
ਜੇ ਕੋ ਅਪੁਨੀ ਸੋਭਾ ਲੋਰੈ॥
ਸਾਧਸੰਗਿ ਇਹ ਹਉਮੈ ਛੋਰੈ॥
ਜੇ ਕੋ ਜਨਮ ਮਰਣ ਤੇ ਡਰੈ॥
ਸਾਧ ਜਨਾ ਕੀ ਸਰਨੀ ਪਰੈ॥
ਜਿਸੁ ਜਨ ਕਉ ਪ੍ਰਭ ਦਰਸ ਪਿਆਸਾ॥
ਨਾਨਕ ਤਾ ਕੈ ਬਲਿ ਬਲਿ ਜਾਸਾ॥ ੫॥
ਇਸ ਸ਼ਬਦ ਨੂੰ ੪੦ ਦਿਨ ੧੦੮ ਵਾਰ ਹਰ ਰੋਜ਼ ਜਪਣ ਨਾਲ ਧਰਮ, ਅਰਥ, ਕਾਮ, ਮੋਖ (ਚਾਰ ਪਦਾਰਥਾਂ ) ਦੀ ਪ੍ਰਾਪਤ ਹੁੰਦੀ ਹੈ ਤੇ ਦੁਨੀਆਂ ਵਿਚ ਸ਼ੋਭਾ ਹੁੰਦੀ